134 ਯਹੋਵਾਹ ਦੀ ਉਸਤਤਿ ਕਰੋ, ਉਸ ਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।2 ਸੇਵਕੋ, ਆਪਣੇ ਹੱਥ ਉੱਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ।3 ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
2010 by Bible League International