Add parallel Print Page Options

22 ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ।

Read full chapter

23-24 ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।

Read full chapter